Psalms 45:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸਦਾ ਲਈ ਤੁਹਾਡਾ ਨਾਮ ਰੌਸ਼ਨ ਕਰਾਂਗਾ। ਲੋਕ ਸਦਾ-ਸਦਾ ਲਈ ਤੁਹਾਡੀ ਉਸਤਤਿ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਪੀੜ੍ਹੀਓ ਪੀੜ੍ਹੀ ਤੇਰੇ ਨਾਮ ਸਿਮਰਨ ਕਰਾਵਾਂਗਾ, ਇਸ ਲਈ ਲੋਕ ਸਦਾ ਤੀਕ ਤੇਰਾ ਧੰਨਵਾਦ ਕਰਨਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਪੀੜ੍ਹੀਓਂ ਪੀੜੀ ਤੇਰਾ ਨਾਮ ਸਿਮਰਨ ਕਰਾਵਾਂਗਾ, ਇਸ ਲਈ ਲੋਕ ਸਦਾ ਤੱਕ ਤੇਰਾ ਧੰਨਵਾਦ ਕਰਨਗੇ।