Psalms 45:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਹਰ ਇੱਕ ਨਾਲੋਂ ਵੱਧੇਰੇ ਸੁਹਣੇ ਹੋ। ਤੁਸੀਂ ਬਹੁਤ ਚੰਗੇ ਵਕਤਾ ਹੋ। ਇਸੇ ਲਈ ਪਰਮੇਸ਼ੁਰ ਸਦੀਵੀ ਤੁਹਾਨੂੰ ਅਸੀਸ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਦਮੀ ਦੇ ਪੁੱਤ੍ਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਡੋਹਲੀ ਜਾਂਦੀ ਹੈ, ਏਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਦਮੀ ਦੇ ਪੁੱਤਰਾਂ ਨਾਲੋਂ ਸੁੰਦਰ ਹੈਂ, ਤੇਰਿਆਂ ਬੁੱਲ੍ਹਾਂ ਵਿੱਚ ਦਯਾ ਭਰੀ ਹੋਈ ਹੈ, ਇਸ ਲਈ ਪਰਮੇਸ਼ੁਰ ਨੇ ਤੈਨੂੰ ਸਦਾ ਲਈ ਬਰਕਤ ਦਿੱਤੀ ਹੈ।