Psalms 45:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੀ ਤਲਵਾਰ ਪਹਿਨ ਲਵੋ। ਆਪਣੀ ਸ਼ਾਨਦਾਰ ਵਰਦੀ ਪਾ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਉਏ ਸੂਰਮਿਆ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਉਪਮਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਹਾਨ ਰਾਜਾ! ਆਪਣੀ ਤਲਵਾਰ ਲੱਕ ਨਾਲ ਬੰਨ੍ਹ, ਉਹ ਤੇਰਾ ਤੇਜ ਅਤੇ ਤੇਰੀ ਮਹਿਮਾ ਹੈ।