Psalms 45:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਅਦਭੁਤ ਦਿਖਾਈ ਦਿੰਦੇ ਹੋ। ਜਾਉ ਨੇਕੀ ਅਤੇ ਨਿਰਪੱਖਤਾ ਲਈ ਲੜਾਈ ਜਿੱਤੋਂ। ਤੁਹਾਡੇ ਤਾਕਤਵਰ ਸੱਜੇ ਹੱਥ ਨੂੰ ਹੈਰਾਨੀ ਭਰੀਆਂ ਗੱਲਾਂ ਸਿੱਖਾਈਆਂ ਗਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਪਣੇ ਉਪਮਾਣ ਨਾਲ ਸੱਚਿਆਈ ਅਤੇ ਕੋਮਲਤਾਈ ਅਤੇ ਧਰਮ ਦੇ ਨਮਿੱਤ ਅਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਣਕ ਕਾਰਜ ਸਿਖਲਾਵੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਪਣੀ ਮਹਿਮਾ ਨਾਲ ਸਚਿਆਈ, ਕੋਮਲਤਾਈ ਅਤੇ ਧਰਮ ਦੇ ਨਮਿੱਤ ਸਵਾਰ ਹੋ ਕੇ ਸਫ਼ਲ ਹੋ, ਅਤੇ ਤੇਰਾ ਸੱਜਾ ਹੱਥ ਤੈਨੂੰ ਭਿਆਨਕ ਕਾਰਜ ਸਿਖਲਾਵੇਗਾ!