Psalms 45:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਤੀਰ ਤਿੱਖੇ ਹਨ, ਤੁਹਾਡੇ ਦੁਸ਼ਮਣਾਂ ਦੇ ਦਿਲਾਂ ਅੰਦਰ ਡੂੰਘੇ ਉਤਰਦੇ ਹਨ। ਧਰਤੀ ਉੱਤੇ ਲੋਕ ਤੁਹਾਡੇ ਸਾਹਮਣੇ ਡਿੱਗਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਤੀਰ ਤਿੱਖੇ ਹਨ, ਉੱਮਤਾਂ ਤੇਰੇ ਹੇਠ ਡਿੱਗਦੀਆਂ ਹਨ, ਓਹ ਪਾਤਸ਼ਾਹ ਦੇ ਵੈਰੀਆਂ ਦੇ ਦਿਲਾਂ ਵਿੱਚ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਤੀਰ ਤਿੱਖੇ ਹਨ, ਕੌਮਾਂ ਤੇਰੇ ਅੱਗੇ ਡਿੱਗਦੀਆਂ ਹਨ, ਉਹ ਪਾਤਸ਼ਾਹ ਦੇ ਵੈਰੀਆਂ ਦੇ ਦਿਲਾਂ ਵਿੱਚ ਹਨ।