Psalms 45:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਹਾਡਾ ਤਖਤ ਸਦੀਵੀ ਹੈ। ਇਮਾਨਦਾਰੀ ਤੁਹਾਡੇ ਰਾਜ ਦਾ ਸ਼ਾਹੀ ਨਿਸ਼ਾਨ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਸਿੰਘਾਸਣ ਪਰਮੇਸ਼ੁਰ ਵੱਲੋਂ ਸਦਾ ਤੀਕ ਹੈ, ਤੇਰੇ ਰਾਜ ਦਾ ਆੱਸਾ ਸਿੱਧਿਆਈ ਦਾ ਆੱਸ਼ਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ, ਤੇਰੇ ਰਾਜ ਦਾ ਆੱਸਾ ਸਿਧਿਆਈ ਦਾ ਆੱਸਾ ਹੈ!