Psalms 45:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਨੇਕੀ ਨੂੰ ਪਿਆਰ ਕਰਦੇ ਹੋਂ ਅਤੇ ਬਦੀ ਨੂੰ ਨਫ਼ਰਤ ਕਰਦੇ ਹੋਂ। ਇਸ ਲਈ ਪਰਮੇਸ਼ੁਰ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਆਪਣੇ ਦੋਸਤਾਂ ਦਾ ਰਾਜਾ ਬਣਨ ਲਈ ਚੁਣਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਧਰਮ ਦੇ ਨਾਲ ਪ੍ਰੇਮ, ਅਤੇ ਬਦੀ ਦੇ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਧਰਮ ਨਾਲ ਪ੍ਰੇਮ, ਬਦੀ ਨਾਲ ਵੈਰ ਰੱਖਿਆ ਹੈ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ, ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।