Psalms 45:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਸਾਰੇ ਵਸਤਰ ਮੁਰ, ਅਗਰ ਅਤੇ ਤੱਜ ਨਾਲ ਸੁਗੰਧਿਤ ਹਨ। ਇੱਥੋਂ ਹਾਥੀ ਦੰਦਾਂ ਨਾਲ ਸਜਾਏ ਹੋਏ ਮਹਿਲਾਂ ਵਿੱਚੋਂ ਤੁਹਾਡੇ ਮਨੋਰੰਜਨ ਲਈ ਸੰਗੀਤ ਦੀ ਧੁਨ ਉੱਠਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੱਜ ਦੀ ਵਾਸ਼ਨਾ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਸਾਰੇ ਬਸਤਰ ਤੋਂ ਮੁਰ, ਅਗਰ ਅਤੇ ਤੇਜ ਪੱਤਰ ਦੀ ਖੁਸ਼ਬੂ ਆਉਂਦੀ ਹੈ, ਹਾਥੀ ਦੰਦ ਦੇ ਮਹਿਲਾਂ ਵਿੱਚੋਂ ਤਾਰ ਵਾਲੇ ਵਾਜਿਆਂ ਨੇ ਤੈਨੂੰ ਅਨੰਦ ਕੀਤਾ ਹੈ।