Psalms 46:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l