Psalms 46:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖਦਾ ਹੈ, “ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ। ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ। ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਥਮ੍ਹ ਜਾਓ ਅਤੇ ਜਾਣ ਲਓ ਭਈ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਵਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡਾ ਪਰਮੇਸ਼ੁਰ ਆਖਦਾ ਹੈ, ਨਾ ਲੜੋ ਅਤੇ ਜਾਣ ਲਓ ਕਿ ਮੈਂ ਹੀ ਪਰਮੇਸ਼ੁਰ ਹਾਂ, ਮੈਂ ਕੌਮਾਂ ਵਿੱਚ ਵਡਿਆਇਆ ਜਾਂਵਾਂਗਾ, ਮੈਂ ਧਰਤੀ ਉੱਤੇ ਵਡਿਆਇਆ ਜਾਂਵਾਂਗਾ!