Psalms 46:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਅਸੀਂ ਨਹੀਂ ਡਰਦੇ ਜਦੋਂ ਧਰਤੀ ਹਿੱਲਦੀ ਹੈ, ਅਤੇ ਪਰਬਤ ਸਮੁੰਦਰ ਵਿੱਚ ਡਿੱਗਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਹਾੜ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ, ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,