Psalms 46:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਡਰਦੇ ਨਹੀਂ ਉਦੋਂ ਜਦੋਂ ਸਮੁੰਦਰ ਗਰਜਦੇ ਅਤੇ ਝੱਗ ਕਰਦੇ ਹਨ, ਅਤੇ ਸਮੁੰਦਰ ਵਿੱਚਲੇ ਪਰਬਤ ਕੰਬੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਹਾੜ ਉਹ ਦੇ ਵਧਣ ਦੇ ਕਾਰਨ ਥਰ ਥਰਾਉਣ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ, ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।