Psalms 46:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੌਮਾਂ ਡਰ ਦੇ ਕਾਰਣ ਕੰਬਣਗੀਆਂ; ਜਦੋਂ ਯਹੋਵਾਹ ਰੌਲਾ ਪਾਉਂਦਾ ਹੈ, ਉਹ ਰਾਜ ਡਿੱਗ ਪੈਣਗੇ ਅਤੇ ਧਰਤੀ ਮਲੀਆ ਮੇਟ ਹੋ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਕੌਮਾਂ ਨੇ ਹੁਲੜ ਮਚਾਇਆ, ਰਾਜ ਡੋਲ ਗਏ, ਉਹ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।