Psalms 46:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਸਾਡੇ ਅੰਗ-ਸੰਗ ਹੈ। ਯਾਕੂਬ ਦਾ ਪਰਮੇਸ਼ੁਰ ਸਾਡੀ ਸੁਰੱਖਿਅਤ ਥਾਂ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਸਾਡੇ ਅੰਗ ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ। ਸਲਹ।