Psalms 46:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਵੱਲ ਤੱਕੋ ਜੋ ਯਹੋਵਾਹ ਕਰਦਾ ਹੈ। ਉਨ੍ਹਾਂ ਹੈਰਾਨੀ ਭਰੀਆਂ ਕਰਨੀਆਂ ਵੱਲ ਤੱਕੋ ਜੋ ਉਸ ਨੇ ਧਰਤੀ ਉੱਤੇ ਕੀਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਹ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਓ, ਯਹੋਵਾਹ ਦੇ ਕੰਮਾਂ ਨੂੰ ਵੇਖੋ, ਜਿਸ ਨੇ ਧਰਤੀ ਉੱਤੇ ਤਬਾਹੀਆਂ ਮਚਾਈਆਂ ਹਨ।