Psalms 47:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਮੂਹ ਲੋਕੋ, ਤਾੜੀ ਮਾਰੋ। ਪਰਮੇਸ਼ੁਰ ਲਈ ਖੁਸ਼ੀ ਦੀਆਂ ਕਿਲਕਾਰੀਆਂ ਮਾਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਭ ਲੋਕੋ, ਤਾਲੀਆਂ ਵਜਾਓ, ਜੈ ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਦੇ ਲਈ ਲਲਕਾਰੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਭ ਲੋਕੋ, ਤਾੜੀਆਂ ਵਜਾਓ, ਜੈ-ਜੈਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,