Psalms 47:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਨੂੰ ਹੋਰਾਂ ਨੂੰ ਹਰਾਉਣ ਵਿੱਚ, ਸਹਾਈ ਹੋਇਆ। ਉਸ ਨੇ ਹੋਰਾਂ ਕੌਮਾਂ ਨੂੰ ਸਾਡੇ ਅਧੀਨ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਦੇ ਹੇਠ ਕਰ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਲੋਕਾਂ ਨੂੰ ਸਾਡੇ ਹੇਠਾਂ ਦਬਾ ਦਿੰਦਾ, ਅਤੇ ਉੱਮਤਾਂ ਨੂੰ ਸਾਡੇ ਪੈਰਾਂ ਹੇਠ ਕਰ ਦਿੰਦਾ ਹੈ।