Psalms 47:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਪਰਮੇਸ਼ੁਰ ਨੇ ਸਾਡੇ ਲਈ ਸਾਡੀ ਧਰਤੀ ਦੀ ਚੋਣ ਕੀਤੀ। ਉਸ ਨੇ ਯਾਕੂਬ ਲਈ ਜਿਸ ਬੰਦੇ ਨੂੰ ਉਹ ਪਿਆਰ ਕਰਦਾ ਸੀ। ਉਸ ਅਦਭੁਤ ਧਰਤੀ ਨੂੰ ਚੁਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸਾਡੇ ਲਈ ਸਾਡੇ ਅਧਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਡੇ ਲਈ ਸਾਡੇ ਅਧਿਕਾਰ ਨੂੰ ਚੁਣਦਾ ਹੈ, ਆਪਣੇ ਪਿਆਰੇ ਯਾਕੂਬ ਦੀ ਉੱਤਮਤਾਈ ਨੂੰ। ਸਲਹ।