Psalms 47:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ। ਸਾਡੇ ਰਾਜੇ ਦੀਆਂ ਉਸਤਤਾਂ ਗਾਵੋ। ਗਾਵੋ ਉਸਤਤਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦਾ ਕੀਰਤਨ ਕਰੋ, ਕੀਰਤਨ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦਾ ਭਜਨ ਗਾਓ, ਅਰਾਧਨਾ ਕਰੋ, ਸਾਡੇ ਪਾਤਸ਼ਾਹ ਦੇ ਗੁਣ ਗਾਓ, ਗੁਣ ਗਾਓ!