Psalms 47:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਾਰੀ ਦੁਨੀਆਂ ਦਾ ਰਾਜਾ ਹੈ। ਉਸਤਤਿ ਦੇ ਗੀਤ ਗਾਵੋ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਨ ਨਾਲ ਕੀਰਤਨ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਸਾਰੇ ਜਗਤ ਦਾ ਪਾਤਸ਼ਾਹ ਜੋ ਹੈ, ਸੁਰ ਤਾਲ ਨਾਲ ਅਰਾਧਨਾ ਕਰੋ!