Psalms 47:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੌਮਾਂ ਦੇ ਆਗੂ ਅਬਰਾਹਾਮ ਦੇ ਪਰਮੇਸ਼ੁਰ ਦੇ ਲੋਕਾਂ ਨਾਲ ਮਿਲਕੇ ਇਕੱਠੇ ਹੁੰਦੇ ਹਨ। ਸਾਰੀਆਂ ਕੌਮਾਂ ਦੇ ਸਾਰੇ ਹੀ ਆਗੂ ਪਰਮੇਸ਼ੁਰ ਦੇ ਹਨ, ਪਰਮੇਸ਼ੁਰ ਉਨ੍ਹਾਂ ਸਾਰਿਆਂ ਉੱਪਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉੱਮਤਾਂ ਦੇ ਪਤਵੰਤ ਇਕੱਠੇ ਹੋਏ ਹਨ, ਭਈ ਓਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੌਮਾਂ ਦੇ ਪਤਵੰਤ ਇਕੱਠੇ ਹੋਏ ਹਨ, ਕਿ ਉਹ ਅਬਰਾਹਾਮ ਦੇ ਪਰਮੇਸ਼ੁਰ ਦੀ ਪਰਜਾ ਹੋਣ। ਧਰਤੀ ਦੀਆਂ ਢਾਲਾਂ ਪਰਮੇਸ਼ੁਰ ਦੀਆਂ ਹਨ, ਉਹ ਅੱਤ ਮਹਾਨ ਹੈ!