Psalms 48:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਮਹਾਨ ਹੈ। ਸਾਡੇ ਪਰਮੇਸ਼ੁਰ ਦੀ ਉਸਤਤਿ ਉਸ ਦੇ ਸ਼ਹਿਰ ਵਿੱਚ, ਉਸ ਦੇ ਪਵਿੱਤਰ ਪਰਬਤ ਉੱਤੇ ਹੁੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਵਿੱਤਰ ਪਹਾੜ ਉੱਤੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਰਬਤ ਉੱਤੇ!