Psalms 48:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ ਤੁਸੀਂ ਪ੍ਰਸਿੱਧ ਹੋਂ। ਸਾਰੇ ਲੋਕ ਧਰਤੀ ਉੱਪਰ ਹਰ ਥਾਂ ਤੁਹਾਡੀ ਉਸਤਤਿ ਕਰਦੇ ਹਨ। ਹਰ ਕੋਈ ਜਾਣਦਾ ਹੈ ਤੁਸੀਂ ਕਿੰਨੇ ਭਿੰਨ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੀਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਜਿਵੇਂ ਤੇਰਾ ਨਾਮ, ਤਿਵੇਂ ਤੇਰੀ ਉਸਤਤ ਧਰਤੀ ਦੇ ਬੰਨਿਆਂ ਤੱਕ ਹੈ, ਤੇਰਾ ਸੱਜਾ ਹੱਥ ਧਰਮ ਨਾਲ ਭਰਿਆ ਹੋਇਆ ਹੈ।