Psalms 48:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਸੀਯੋਨ ਪਰਬਤ ਪ੍ਰਸੰਨ ਹੈ। ਯਹੂਦਾਹ ਦੇ ਸ਼ਹਿਰ ਤੁਹਾਡੇ ਸ਼ੁਭ ਨਿਆਂਣਿਆ ਕਾਰਣ ਖੁਸ਼ੀ ਮਨਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਨਿਆਵਾਂ ਦੇ ਕਾਰਨ ਸੀਯੋਨ ਪਰਬਤ ਅੰਨਦ ਹੋਵੇ, ਯਹੂਦਾਹ ਦੀਆਂ ਧੀਆਂ ਖੁਸ਼ੀਆਂ ਮਨਾਉਣ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਨਿਆਂਵਾਂ ਦੇ ਕਾਰਨ ਸੀਯੋਨ ਪਰਬਤ ਅਨੰਦ ਹੋਵੇ, ਯਹੂਦਾਹ ਦੇ ਲੋਕ ਖੁਸ਼ੀਆਂ ਮਨਾਉਣ!