Psalms 48:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੀਯੋਨ ਪਰਬਤ ਦੇ ਆਲੇ-ਦੁਆਲੇ ਫ਼ਿਰੋ। ਸ਼ਹਿਰ ਵੱਲ ਵੇਖੋ। ਬੁਰਜਾਂ ਨੂੰ ਗਿਣੋ।
Punjabi Bible 2016 - ਪਵਿੱਤਰ ਬਾਈਬਲ O.V.
ਸੀਯੋਨ ਦੇ ਚੁਫੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜਾਂ ਨੂੰ ਗਿਣੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੀਯੋਨ ਦੇ ਚੁਫ਼ੇਰੇ ਫਿਰੋ ਅਤੇ ਉਹ ਦੀ ਪਰਦੱਖਣਾ ਕਰੋ, ਉਹ ਦੇ ਬੁਰਜ਼ਾਂ ਨੂੰ ਗਿਣੋ।