Psalms 48:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਪਰਮੇਸ਼ੁਰ ਸਦਾ-ਸਦਾ ਲਈ ਸਾਡਾ ਪਰਮੇਸ਼ੁਰ ਹੈ। ਉਸ ਸਾਡੀ ਸਦਾ-ਸਦਾ ਲਈ ਅਗਵਾਈ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਹੋ ਪਰਮੇਸ਼ੁਰ ਤਾਂ ਜੁੱਗੋ ਜੁਗ ਸਾਡਾ ਪਰਮੇਸ਼ੁਰ ਹੈ, ਮੌਤ ਤੀਕ ਵੀ ਉਹੋ ਸਾਡਾ ਆਗੂ ਰਹੇਗਾ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ!