Psalms 48:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਪਵਿੱਤਰ ਸ਼ਹਿਰ ਅਜਿਹੀ ਉਚਾਈ ਸਥਿਰ ਹੈ। ਇਹ ਦੁਨੀਆਂ ਭਰ ਦੇ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦਾ ਹੈ। ਪਰਬਤ ਸੀਯੋਨ ਹੀ ਪਰਮੇਸ਼ੁਰ ਦਾ ਅਸਲ ਪਰਬਤ ਹੈ। ਇਹ ਸ਼ਹਿਰ ਮਹਾਨ ਰਾਜੇ ਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉੱਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਚਿਆਈ ਕਰਕੇ ਸੁੰਦਰ, ਸਾਰੀ ਧਰਤੀ ਦੀ ਖੁਸ਼ੀ, ਸੀਯੋਨ ਪਰਬਤ ਹੈ ਜਿਹੜਾ ਉੱਤਰ ਦੀ ਵੱਲ ਮਹਾਰਾਜਾ ਦਾ ਸ਼ਹਿਰ ਹੈ।