Psalms 48:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਨ੍ਹਾਂ ਰਾਜਿਆਂ ਨੇ ਇਸ ਵੱਲ ਤੱਕਿਆ, ਉਹ ਹੈਰਾਨ ਰਹਿ ਗਏ। ਅਤੇ ਉਹ ਦਹਿਸ਼ਤ ਵਿੱਚ ਭੱਜ ਉੱਠੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਓਹ ਉੱਠ ਭੱਜੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਹ ਨੂੰ ਡਿੱਠਾ, ਫੇਰ ਦੰਗ ਰਹਿ ਗਏ, ਵਿਆਕੁਲ ਹੋ ਕੇ ਉਹ ਉੱਠ ਭੱਜੇ!