Psalms 48:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਰਾਜਿਆਂ ਨੂੰ ਡਰ ਨੇ ਖਿੱਚ ਲਿਆ। ਉਹ ਡਰ ਨਾਲ ਕੰਬ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾਂ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਕੰਬਣੀ ਨੇ ਉਨ੍ਹਾਂ ਨੂੰ ਫੜ ਲਿਆ, ਅਤੇ ਜੱਚਾ ਵਾਲੀਆਂ ਪੀੜਾਂ ਉਨ੍ਹਾਂ ਨੂੰ ਲੱਗੀਆਂ।