Psalms 48:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸਾਂ ਜ਼ੋਰਦਾਰ ਹਵਾ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਦੇ ਵੱਡੇ ਜਹਾਜ਼ਾਂ ਨੂੰ ਤਬਾਹ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਦੇ ਜਹਾਜਾਂ ਨੂੰ ਭੰਨ ਸੁੱਟਦਾ ਹੈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਸ਼ਹਿਰ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ।