Psalms 48:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਂ, ਅਸੀਂ ਤੇਰੀ ਸ਼ਕਤੀ ਦੀਆਂ ਕਹਾਣੀਆਂ ਸੁਣੀਆਂ ਪਰ ਅਸੀਂ ਇਸ ਨੂੰ, ਸਾਡੇ ਪਰਮੇਸ਼ੁਰ ਦੇ ਸ਼ਹਿਰ ਅੰਦਰ, ਯਹੋਵਾਹ ਸਰਬ ਸ਼ਕਤੀਮਾਨ ਦੇ ਸ਼ਹਿਰ ਅੰਦਰ ਦੇਖਿਆ ਵੀ। ਪਰਮੇਸ਼ੁਰ ਉਸ ਸ਼ਹਿਰ ਨੂੰ ਸਦਾ ਲਈ ਮਜ਼ਬੂਤ ਬਣਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਅਸਾਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸਾਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੀਕੁਰ ਕਾਇਮ ਰੱਖੇਗਾ ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਅਸੀਂ ਸੁਣਿਆ ਹੈ ਤਿਵੇਂ ਸੈਨਾਂ ਦੇ ਯਹੋਵਾਹ ਦੇ ਸ਼ਹਿਰ ਵਿੱਚ, ਸਾਡੇ ਪਰਮੇਸ਼ੁਰ ਦੇ ਸ਼ਹਿਰ ਵਿੱਚ ਅਸੀਂ ਵੇਖਿਆ ਵੀ ਹੈ। ਪਰਮੇਸ਼ੁਰ ਉਹ ਨੂੰ ਸਦਾ ਤੱਕ ਕਾਇਮ ਰੱਖੇਗਾ। ਸਲਹ।