Psalms 48:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਅਸੀਂ ਤੁਹਾਡੇ ਮੰਦਰ ਵਿੱਚ ਤੁਹਾਡੀ ਪਿਆਰ ਭਰੀ ਮਿਹਰ ਬਾਰੇ ਵਿੱਚਾਰ ਕਰਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ, ਅਸਾਂ ਤੇਰੀ ਹੈਕਲ ਦੇ ਵਿੱਚ, ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ, ਅਸੀਂ ਤੇਰੀ ਹੈਕਲ ਦੇ ਵਿੱਚ ਤੇਰੀ ਦਯਾ ਉੱਤੇ ਵਿਚਾਰ ਕੀਤਾ ਹੈ।