Psalms 49:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਮੂਹ ਕੌਮੋ ਇਸ ਨੂੰ ਸੁਣੋ। ਧਰਤੀ ਦੇ ਸਮੂਹ ਲੋਕੋ ਇਸ ਸਭ ਕਾਸੇ ਨੂੰ ਧਿਆਨ ਨਾਲ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਾਰੇ ਲੋਕੋ, ਏਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ, ਕੰਨ ਲਾਓ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਾਰੇ ਲੋਕੋ, ਇਹ ਸੁਣੋ, ਹੇ ਜਗਤ ਦੇ ਸਾਰੇ ਵਾਸੀਓ ਕੰਨ ਲਾਓ!