Psalms 49:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੇਖੋ, ਸਿਆਣੇ ਲੋਕ ਵੀ ਉਵੇਂ ਮਰਦੇ ਹਨ ਜਿਵੇਂ ਮੂਰਖ ਅਤੇ ਉੱਜੜ ਲੋਕ ਮਰਦੇ ਹਨ। ਉਹ ਮਰ ਜਾਂਦੇ ਹਨ ਅਤੇ ਆਪਣੀ ਦੌਲਤ ਹੋਰਾਂ ਲਈ ਛੱਡ ਜਾਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਵੇਖਦਾ ਹੈ ਭਈ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਵੇਖਦਾ ਹੈ ਕਿ ਬੁੱਧਵਾਨ ਵੀ ਮਰਦੇ, ਅਤੇ ਮੂਰਖ ਅਤੇ ਖਚਰਾ ਦੋਵੇਂ ਨਸ਼ਟ ਹੋ ਜਾਂਦੇ ਹਨ, ਅਤੇ ਆਪਣੀ ਮਾਇਆ ਹੋਰਨਾਂ ਲਈ ਛੱਡ ਜਾਂਦੇ ਹਨ।