Psalms 49:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀਆਂ ਕਬਰਾਂ ਹੀ ਸਦਾ-ਸਦਾ ਲਈ ਉਨਾਂ ਦਾ ਨਵਾਂ ਘਰ ਹੋਣਗੀਆਂ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਭਾਵੇਂ ਉਹ ਕਿੰਨੀ ਵੀ ਜ਼ਮੀਨ ਦੇ ਮਾਲਕ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਅੰਦਰ ਇਹ ਫੁਰਨਾ ਹੈ ਭਈ ਸਾਡੇ ਘਰ ਘਰ ਸਦਾ ਤੀਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਉਂ ਰੱਖਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਅੰਦਰ ਇਹ ਭੁਲੇਖਾ ਹੈ ਕਿ ਸਾਡੀਆਂ ਕਬਰਾਂ ਸਦਾ ਤੱਕ ਅਤੇ ਸਾਡੇ ਨਿਵਾਸ ਪੀੜ੍ਹੀਓਂ ਪੀੜ੍ਹੀ ਰਹਿਣਗੇ, ਓਹ ਆਪਣੀਆਂ ਭੂਮੀਆਂ ਉੱਤੇ ਆਪਣੇ ਨਾਮ ਰੱਖਦੇ ਹਨ।