Psalms 49:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਅਮੀਰ ਹੋ ਸੱਕਦੇ ਹਨ, ਪਰ ਸਦਾ ਲਈ ਉਹ ਇੱਥੇ ਟਿਕ ਨਹੀਂ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਦੇ ਤੁੱਲ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਆਦਮੀ ਆਦਰ ਵਿੱਚ ਨਹੀਂ ਟਿਕੇਗਾ, ਉਹ ਡੰਗਰਾਂ ਵਰਗੇ ਹਨ ਜਿਹੜੇ ਨਸ਼ਟ ਹੋ ਜਾਂਦੇ ਹਨ।