Psalms 49:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਮੁੱਲ ਤਾਰੇਗਾ ਅਤੇ ਮੇਰੀ ਜ਼ਿੰਦਗੀ ਦੀ ਰੱਖਿਆ ਕਰੇਗਾ। ਉਹ ਮੈਨੂੰ ਕਬਰ ਦੇ ਜ਼ੋਰ ਤੋਂ ਬਚਾ ਲਵੇਗਾ ਜਦੋਂ ਉਹ ਮੈਨੂੰ ਆਪਣੇ ਨਾਲ ਲੈ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਨਿਸਤਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ ।।ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਪਰਮੇਸ਼ੁਰ ਮੇਰੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਟਕਾਰਾ ਦੇਵੇਗਾ, ਕਿਉਂ ਜੋ ਉਹ ਮੈਨੂੰ ਕਬੂਲ ਕਰੇਗਾ। ਸਲਹ।