Psalms 49:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਅਮੀਰ ਆਦਮੀ ਆਪਣੇ ਜੀਵਨ ਵਿੱਚ ਪ੍ਰਾਪਤ ਕੀਤੀ ਸਾਰੀ ਸਫ਼ਲਤਾ ਲਈ ਆਪਣੇ-ਆਪ ਦੀ ਪ੍ਰਸੰਸਾ ਕਰ ਸੱਕਦਾ ਹੈ। ਅਤੇ ਹਾਂ, ਹੋਰ ਲੋਕੀਂ ਵੀ ਉਸ ਦੀ ਉਸਤਤਿ ਕਰ ਸੱਕਦੇ ਹਨ ਕਿ ਉਸ ਨੇ ਕਿੰਨੀ ਸਫ਼ਲਤਾ ਪ੍ਰਾਪਤ ਕੀਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਉਹ ਆਪਣੇ ਜੀਉਂਦੇ ਜੀ ਆਪਣੀ ਜਾਨ ਨੂੰ ਮੁਬਾਰਕ ਆਖਦਾ. — ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਹ ਆਪਣੇ ਜਿਉਂਦੇ ਜੀਅ ਆਪਣੀ ਜਾਨ ਨੂੰ ਮੁਬਾਰਕ ਆਖਦਾ, - ਜਦੋਂ ਤੂੰ ਆਪਣਾ ਭਲਾ ਕਰੇਂ ਤਾਂ ਲੋਕ ਤੈਨੂੰ ਸਲਾਹੁਣਗੇ, -