Psalms 49:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਦੇ ਮਰਨ ਦਾ ਅਤੇ ਆਪਣੇ ਪੁਰਖਿਆਂ ਕੋਲ ਜਾਣ ਦਾ ਸਮਾਂ ਆਵੇਗਾ। ਅਤੇ ਉਹ ਫ਼ੇਰ ਕਦੇ ਵੀ ਦਿਨ ਦੀ ਰੌਸ਼ਨੀ ਨਹੀਂ ਦੇਖੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਵੀ ਉਹ ਆਪਣੇ ਪਿਉ ਦਾਦਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਵੀ ਉਹ ਆਪਣੇ ਪੁਰਖਿਆਂ ਦੀ ਪੀੜ੍ਹੀ ਵਿੱਚ ਜਾ ਰਲੇਗਾ, ਜਿਹੜੇ ਕਦੇ ਵੀ ਚਾਨਣ ਨਾ ਵੇਖਣਗੇ।