Psalms 49:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕੀ ਅਮੀਰ ਹੋ ਸੱਕਦੇ ਹਨ, ਪਰ ਜੇਕਰ ਫ਼ੇਰ ਵੀ ਉਹ ਨਾ ਸਮਝਣ ਉਹ ਬਿਲਕੁਲ ਜਾਨਵਰਾਂ ਵਾਂਗ ਮਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਤੁੱਲ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਆਦਮੀ ਆਦਰ ਵਿੱਚ ਹੈ ਪਰ ਸਮਝ ਨਹੀਂ ਰੱਖਦਾ, ਉਹ ਡੰਗਰਾਂ ਦੇ ਵਰਗਾ ਹੈ ਜਿਹੜੇ ਨਸ਼ਟ ਹੋ ਜਾਂਦੇ ਹਨ!