Psalms 49:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਐਸਾ ਇਨਸਾਨੀ ਦੋਸਤ ਨਹੀਂ ਜਿਹੜਾ ਤੁਹਾਨੂੰ ਬਚਾ ਸੱਕੇ। ਅਤੇ ਤੁਸੀਂ ਪਰਮੇਸ਼ੁਰ ਨੂੰ ਰਿਸ਼ਵਤ ਨਹੀਂ ਦੇ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਵਿੱਚੋਂ ਕੋਈ ਆਪਣੇ ਭਰਾ ਦਾ ਨਿਸਤਾਰਾ ਕਰ ਨਹੀਂ ਸੱਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪਰਾਸਚਿਤ ਦੇ ਸੱਕਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਵਿੱਚੋਂ ਕੋਈ ਆਪਣੇ ਆਪ ਦਾ ਛੁਟਕਾਰਾ ਕਰ ਨਹੀਂ ਸਕਦਾ, ਨਾ ਪਰਮੇਸ਼ੁਰ ਨੂੰ ਉਹ ਦੇ ਬਦਲੇ ਪ੍ਰਾਸਚਿਤ ਦੇ ਸਕਦਾ ਹੈ,