Psalms 49:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਬੰਦਾ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ ਜਿਸ ਦੁਆਰਾ ਉਹ ਆਪਣੀ ਜ਼ਿੰਦਗੀ ਖਰੀਦ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਦੀ ਜਾਨ ਦਾ ਨਿਸਤਾਰਾ ਮਹਿੰਗਾ ਹੈ, ਅਤੇ ਉਹ ਸਦਾ ਤੀਕ ਅਸਾਧ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਨ੍ਹਾਂ ਦੀ ਜਾਨ ਦਾ ਛੁਟਕਾਰਾ ਮਹਿੰਗਾ ਹੈ, ਅਤੇ ਉਹ ਸਦਾ ਤੱਕ ਅਸਾਧ ਹੈ,