Psalms 49:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਇੰਨਾ ਧਨ ਪ੍ਰਾਪਤ ਨਹੀਂ ਕਰ ਸੱਕਦਾ ਜਿਸ ਦੁਆਰਾ ਉਹ ਸਦੀਵੀ ਜਿਉਣ ਦਾ ਹੱਕ ਖਰੀਦ ਸੱਕੇ। ਅਤੇ ਆਪਣੇ ਸ਼ਰੀਰ ਨੂੰ ਕਬਰ ਵਿੱਚ ਸੜਨ ਤੋਂ ਬਚਾ ਲਵੇ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਉਹ ਅਨੰਤ ਕਾਲ ਤੀਕ ਜੀਉਂਦਾ ਰਹੇ, ਅਤੇ ਗੋਰ ਨੂੰ ਨਾ ਵੇਖੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉਹ ਅਨੰਤ ਕਾਲ ਤੱਕ ਜਿਉਂਦਾ ਰਹੇ, ਅਤੇ ਕਬਰ ਨੂੰ ਨਾ ਵੇਖੇ।