Psalms 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਮੇਰੇ ਸ਼ਬਦਾਂ ਨੂੰ ਸੁਣੋ। ਸਮਝੋ, ਮੈਂ ਕੀ ਆਖਣਾ ਚਾਹ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ, ਅਤੇ ਮੇਰੀ ਹੂੰਗਣ ਉੱਤੇ ਧਿਆਨ ਕਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੇਰੀਆਂ ਗੱਲਾਂ ਵੱਲ ਕੰਨ ਲਾ, ਅਤੇ ਮੇਰੀ ਹੂੰਗਣ ਉੱਤੇ ਧਿਆਨ ਕਰ।