Psalms 5:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ, ਉਨ੍ਹਾਂ ਨੂੰ ਪ੍ਰਸੰਨ ਹੋਣ ਦਿਉ। ਉਨ੍ਹਾਂ ਨੂੰ ਸਦਾ ਲਈ ਖੁਸ਼ ਹੋਣ ਦਿਉ। ਹੇ ਪਰਮੇਸ਼ੁਰ, ਸਾਨੂੰ ਬਚਾਉ ਅਤੇ ਉਨ੍ਹਾਂ ਨੂੰ ਬਲ ਦਿਉ ਜਿਹੜੇ ਤੇਰੇ ਨਾਮ ਨੂੰ ਪਿਆਰ ਕਰਦੇ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਓਹ ਸਦਾ ਜੈ ਜੈ ਕਾਰ ਕਰਨ ਕਿ ਤੂੰ ਓਹਨਾਂ ਨੂੰ ਢੱਕਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੈਥੋਂ ਬਾਗ਼ ਬਾਗ਼ ਹੋਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ, ਉਹ ਸਦਾ ਜੈ-ਜੈਕਾਰ ਕਰਨ ਕਿ ਤੂੰ ਉਹਨਾਂ ਨੂੰ ਬਚਾਉਂਦਾ ਹੈਂ, ਅਤੇ ਤੇਰੇ ਨਾਮ ਦੇ ਪ੍ਰੇਮੀ ਤੇਰੇ ਤੋਂ ਬਾਗ-ਬਾਗ ਹੋਣ।