Psalms 5:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਲੋਕੀ ਸਿਰਫ਼ ਮੇਰੀਆਂ ਕਮਜ਼ੋਰੀਆਂ ਨੂੰ ਹੀ ਲੱਭਦੇ ਹਨ। ਇਸ ਲਈ ਮੈਨੂੰ ਆਪਣੇ ਜੀਵਨ ਦੀ ਸਹੀ ਜਾਂਚ ਸਿੱਖਾ ਤਾਂ ਕਿ ਉਸਦਾ ਅਨੁਸਰਣ ਕਰਨਾ ਮੇਰੇ ਲਈ ਸੁਖਾਲਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੇਰੇ ਘਾਤਿਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੇਰੇ ਘਾਤੀਆਂ ਦੇ ਕਾਰਨ ਆਪਣੇ ਧਰਮ ਵਿੱਚ ਮੇਰੀ ਅਗਵਾਈ ਕਰ, ਮੇਰੇ ਅੱਗੇ ਆਪਣਾ ਰਾਹ ਸਿੱਧਾ ਕਰ,