Psalms 50:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰਾਂ ਦਾ ਪਰਮੇਸ਼ੁਰ, ਯਹੋਵਾਹ ਬੋਲਿਆ ਹੈ। ਉਹ ਧਰਤੀ ਦੇ ਸਾਰੇ ਲੋਕਾਂ ਨੂੰ ਸਵੇਰ ਤੋਂ ਸ਼ਾਮ ਤੱਕ ਬੁਲਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜ੍ਹਦੇ ਤੋਂ ਉਹ ਦੇ ਲਹਿੰਦੇ ਤੀਕੁਰ ਧਰਤੀ ਨੂੰ ਸੱਦਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਕਤੀਮਾਨ ਪਰਮੇਸ਼ੁਰ ਯਹੋਵਾਹ ਬੋਲਿਆ ਹੈ, ਅਤੇ ਉਸ ਨੇ ਸੂਰਜ ਦੇ ਚੜਦੇ ਤੋਂ ਉਹ ਦੇ ਲਹਿੰਦੇ ਤੱਕ ਧਰਤੀ ਨੂੰ ਸੱਦਿਆ ਹੈ।