Psalms 50:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਚੇ ਤੋਂ ਉੱਚੇ ਪਰਬਤ ਉੱਤੇ ਬੈਠੇ ਹਰ ਪੰਛੀ ਨੂੰ ਮੈਂ ਜਾਣਦਾ ਹਾਂ। ਪਹਾੜੀਆਂ ਵਿੱਚ ਹਰਕਤ ਕਰਦੀ ਹਰ ਸ਼ੈਅ ਮੇਰੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਰੜ ਦੇ ਜਾਨਵਰ ਮੇਰੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਹਾੜਾਂ ਦੇ ਸਾਰੇ ਪੰਖੇਰੂਆਂ ਨੂੰ ਮੈਂ ਜਾਣਦਾ ਹਾਂ, ਅਤੇ ਮੈਦਾਨ ਦੇ ਜਾਨਵਰ ਮੇਰੇ ਹਨ।