Psalms 50:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ। ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦੁਖਾਂ ਦੇ ਦਿਨ ਮੈਨੂੰ ਪੁਕਾਰ, - ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦੁੱਖਾਂ ਦੇ ਦਿਨ ਮੈਨੂੰ ਪੁਕਾਰ, ਮੈਂ ਤੈਨੂੰ ਛੁਡਾਵਾਂਗਾ ਅਤੇ ਤੂੰ ਮੇਰੀ ਵਡਿਆਈ ਕਰੇਂਗਾ।