Psalms 50:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ, ਬਦਕਾਰ ਲੋਕਾਂ ਨੂੰ ਆਖਦਾ ਹੈ, “ਤੁਸੀਂ ਲੋਕੀਂ ਮੇਰੇ ਨੇਮਾਂ ਬਾਰੇ ਗੱਲਾਂ ਕਰਦੇ ਹੋ। ਤੁਸੀਂ ਮੇਰੇ ਕਰਾਰ ਬਾਰੇ ਗੱਲਾਂ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੈਂ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ ॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਦੁਸ਼ਟ ਨੂੰ ਪਰਮੇਸ਼ੁਰ ਇਉਂ ਆਖਦਾ ਹੈ, ਤੇਰਾ ਕੀ ਹੱਕ ਹੈ ਜੋ ਮੇਰੀਆਂ ਬਿਧੀਆਂ ਨੂੰ ਸੁਣਾਵੇਂ, ਅਤੇ ਤੂੰ ਕਿਉਂ ਆਪਣੇ ਮੂੰਹ ਵਿੱਚ ਮੇਰਾ ਨੇਮ ਲਿਆ ਹੋਇਆ ਹੈ?